ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਚਰਨ ਕਮਲ ਸਾਹਿਬ ਜ਼ਿਲ੍ਹਾ ਰੋਪੜ ਦੇ ਸ਼ਹਿਰ ਕੀਰਤਪੁਰ ਸਾਹਿਬ ਵਿਚ ਸਥਿਤ ਹੈ | ਸ਼੍ਰੀ ਗੁਰੂ ਨਾਨਕ ਦੇਵ ਜੀ ਇਥੇ ਆਏ ਤੇ ਪੀਰ ਬੁਡ ਣ ਸ਼ਾਹ ਜੀ ਨਾਲ ਮੁਲਾਕਾਤ ਕਿਤੀ | ਪੀਰ ਜੀ ਨੂੰ ਦੁੱਧ ਭੇਂਟ ਕੀਤਾ ਤਾਂ ਗੁਰੂ ਸਾਹਿਬ ਨੇ ਕਿਹਾ ਇਸ ਨੂੰ ਸੰਭਾਲ ਕੇ ਰਖੋ ਅਸੀ ਅਗੇ ਆ ਕੇ ਇਸ ਨੂੰ ਛਕਾਂਗੇ | ਜਦੋਂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਥੇ ਆਏ ਤਾਂ ਉਹ ਵੀ ਪੀਰ ਜੀ ਨੂੰ ਮਿਲੇ ਅਤੇ ਉਹਨਾਂ ਨੇ ਪੀਰ ਜੀ ਕੋਲੋਂ ਸੰਭਾਲ ਕੇ ਰਖਿਆ ਹੋਇਆ ਦੁੱਧ ਮੰਗਿਆ | ਪੀਰ ਜੀ ਨੇ ਉਹ ਦੁੱਧ ਕਡਿਆ ਅਤੇ ਗੁਰੂ ਸਾਹਿਬ ਨੂੰ ਛਕਾਇਆ |

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
/ਗੁਰਦੁਆਰਾ ਸ਼੍ਰੀ ਚਰਨ ਕਮਲ ਸਾਹਿਬ, ਕੀਰਤਪੁਰ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਨਾਨਕ ਦੇਵ ਜੀ
  • ਸ਼੍ਰੀ ਗੁਰੂ ਹਰਰਾਇ ਸਾਹਿਬ ਜੀ

  • ਪਤਾ :- ਕੀਰਤਪੁਰ ਸਾਹਿਬ
    ਜ਼ਿਲ੍ਹਾ :- ਰੋਪੜ
    ਰਾਜ :- ਪੰਜਾਬ
    ਫ਼ੋਨ ਨੰਬਰ
     

     
     
    ItihaasakGurudwaras.com