ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   
ItihaasakGurudwaras.com

ਗੁਰਦੁਆਰਾ ਸ਼੍ਰੀ ਕਿਲਾ ਅਨੰਦਗੜ ਸਾਹਿਬ ਜ਼ਿਲ੍ਹਾ ਰੋਪੜ ਦੇ ਅਨੰਦਪੁਰ ਸਾਹਿਬ ਸ਼ਹਿਰ ਵਿਚ ਸਥਿਤ ਹੈ | ਇਹ ਪੰਜ ਕਿਲਿਆਂ ਵਿਚੋਂ ਇਕ ਹੈ ਜੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਪਹਾੜੀ ਸ਼ਾਸਕਾਂ ਤੋਂ ਸਿੱਖਾਂ ਦੀ ਰੱਖਿਆ ਲਈ ਬਣਾਇਆ ਗਿਆ ਸੀ। ਗੁਰਦੁਆਰਾ ਸਾਹਿਬ ਵਿਚ ਵੀ ਪਵਿੱਤਰ ਬਾਉਲੀ ਸਾਹਿਬ ਹੈ। ਇਹ ਗੁਰਦੁਆਰਾ ਸ਼੍ਰੀ ਤਖਤ ਕੇਸਗੜ੍ਹ ਸਾਹਿਬ ਦੇ ਦੱਖਣ ਪੂਰਬ ਵਿਚ ਸਥਿਤ ਹੈ.

 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਕਿਲਾ ਅਨੰਦਗੜ ਸਾਹਿਬ, ਅਨੰਦਪੁਰ ਸਾਹਿਬ

ਕਿਸ ਨਾਲ ਸੰਬੰਧਤ ਹੈ :-
  • ਸ਼੍ਰੀ ਗੁਰੂ ਗੋਬਿੰਦ ਸਿੰਘ ਜੀ

  • ਪਤਾ :-
    ਸ਼੍ਰੀ ਅਨੰਦਪੁਰ ਸਾਹਿਬ
    ਜ਼ਿਲ੍ਹਾ :- ਰੋਪੜ
    ਰਾਜ :- ਪੰਜਾਬ
    ਫ਼ੋਨ ਨੰਬਰ ਫ਼ੋਨ ਨੰਬਰ :-
     

     
     
    ItihaasakGurudwaras.com