ਗੁਰਦੁਆਰਾ ਸ਼੍ਰੀ ਕਿਲਾ ਫ਼ਤਿਹਗੜ ਸਾਹਿਬ ਜ਼ਿਲ੍ਹਾ ਰੋਪੜ ਦੇ ਅਨੰਦਪੁਰ ਸਾਹਿਬ ਸ਼ਹਿਰ ਵਿਚ ਸਥਿਤ ਹੈ | ਇਹ ਅਸਥਾਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਣਵਾਏ ਕਿਲਿਆਂ ਵਿਚੋਂ ਇਕ ਕਿੱਲਾ ਹੈ | ਇਸ ਕਿਲੇ ਨੂੰ ਅਨੰਦਪੁਰ ਸਾਹਿਬ ਸ਼ਹਿਰ ਦੀ ਰਖਿਆ ਲਈ ਬਣਾਇਆ ਗਿਆ ਸੀ | ਜਦੋਂ ਇਸ ਕਿਲੇ ਦੀ ਉਸਾਰੀ ਹੋਈ ਤਾਂ ਸਾਹਿਬਜਾਦਾ ਫ਼ਤਿਹ ਸਿੰਘ ਜੀ ਦਾ ਜਨਮ ਹੋਇਆ, ਜਿਸ ਕਰਕੇ ਇਸ ਦਾ ਨਾਮ ਕਿਲਾ ਫ਼ਤਿਹਗੜ ਰਖਿਆ |
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਕਿਲਾ ਫ਼ਤਿਹਗੜ ਸਾਹਿਬ, ਅਨੰਦਪੁਰ ਸਾਹਿਬ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
ਪਤਾ
:- ਸ਼੍ਰੀ ਅਨੰਦਪੁਰ ਸਾਹਿਬ
ਜ਼ਿਲ੍ਹਾ :- ਰੋਪੜ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|