ਗੁਰਦੁਆਰਾ ਸ਼੍ਰੀ ਕਿਲਾ ਤਾਰਾਗੜ ਸਾਹਿਬ, ਜ਼ਿਲ੍ਹਾ ਰੋਪੜ ਦੇ ਸ਼ਹਿਰ ਅਨੰਦਪੁਰ ਸਾਹਿਬ ਦੇ ਬਾਹਰ ਹਿਮਾਚਲ ਵਲ ਸਥਿਤ ਹੈ | ਇਹ ਅਸਥਾਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਹਾੜੀ ਦੇ ਉਤੇ ਬਣਵਾਇਆ | ਇਸ ਅਸਥਾਨ ਤੇ ਬੈਠ ਕੇ ਕੇਹਲੂਰ ਦੇ ਕਿਲੇ ਤੇ ਨਜ਼ਰ ਰਖੀ ਜਾ ਸਕਦੀ ਸੀ |
ਤਸਵੀਰਾਂ ਲਈਆਂ ਗਈਆਂ :- ੨੬ ਨਵੰਬਰ ੨੦੦੬ |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਕਿਲਾ ਤਾਰਾਗੜ ਸਾਹਿਬ, ਅਨੰਦਪੁਰ ਸਾਹਿਬ
ਕਿਸ ਨਾਲ ਸੰਬੰਧਤ ਹੈ :- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ
ਪਤਾ:- ਕੀਰਤਪੁਰ ਸਾਹਿਬ
ਜ਼ਿਲ੍ਹਾ :- ਰੋਪੜ
ਰਾਜ :- ਪੰਜਾਬ
ਫ਼ੋਨ ਨੰਬਰ
:- |
|
|
|
|
|
|