ਗੁਰਦੁਆਰਾ ਸ਼੍ਰੀ ਕੋਟ ਸਾਹਿਬ ਜ਼ਿਲ੍ਹਾ ਰੋਪੜ ਦੇ ਸ਼ਹਿਰ ਕੀਰਤਪੁਰ ਸਾਹਿਬ ਵਿਚ ਸਥਿਤ ਹੈ | ਇਹ ਸਥਾਨ ਗੁਰਦੁਆਰਾ ਸ਼੍ਰੀ ਸ਼ੀਸ਼ ਮਹਲ ਸਾਹਿਬ ਦੇ ਪਿਛਲੇ ਪਾਸੇ ਸਥਿਤ ਹੈ | ਇਸ ਸਥਾਨ ਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਨੂੰ ਗੁਰਗੱਦੀ ਬਖਸ਼ੀ | ਇਸੇ ਸਥਾਨ ਤੇ ਹੀ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਨੇ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੂੰ ਗੁਰਗੱਦੀ ਬਖਸ਼ੀ |
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਕੋਟ ਸਾਹਿਬ, ਕੀਰਤਪੁਰ ਸਾਹਿਬ
ਕਿਸ ਨਾਲ ਸੰਬੰਧਤ ਹੈ
:-
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਸ਼੍ਰੀ ਗੁਰੂ ਹਰਰਾਇ ਸਾਹਿਬ ਜੀ
ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ
ਪਤਾ
:- ਕੀਰਤਪੁਰ ਸਾਹਿਬ
ਜ਼ਿਲ੍ਹਾ :- ਰੋਪੜ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|