ਗੁਰਦੁਆਰਾ ਸ਼੍ਰੀ ਮਿਠਾ ਖੂਹ ਸਾਹਿਬ, ਮੂਲੋਵਾਲ
ਇਹ ਸਥਾਨ ਜ਼ਿਲਾ ਸੰਗਰੂਰ ਦੇ ਪਿੰਡ ਮੂਲੋਵਾਲ ਵਿਚ ਸਥਿਤ ਹੈ | ਇਹ ਸਥਾਨ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਚਰਨ ਛੋ ਪ੍ਰਾਪਤ ਹੈ | ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਆਪਣੀ ਮਾਲਵਾ ਫ਼ੇਰੀ ਦੋਰਾਨ ਆਏ | ਗੁਰੂ ਸਾਹਿਬ ਦੇ ਨਾਲ ਮਾਤਾ ਗੁਜਰੀ ਜੀ, ਮਾਤਾ ਨਾਨਕੀ ਜੀ ਅਤੇ ਹੋਰ ਸੇਵਕ ਸਨ | ਪਹਿਲਾਂ ਗੁਰੂ ਸਾਹਿਬ ਗੁਰਦੁਆਰਾ ਸ਼੍ਰੀ ਬਿਸਤਰਾ ਸਾਹਿਬ ਵਾਲੇ ਸਥਾਨ ਤੇ ਆਏ | ਜਦੋਂ ਪਿੰਡ ਵਾਲਿਆਂ ਨੂੰ ਗੁਰੂ ਸਾਹਿਬ ਦੇ ਆਉਣ ਦਾ ਪਤਾ ਲੱਗਿਆ ਤਾਂ ਉਹ ਗੁਰੂ ਸਾਹਿਬ ਦੇ ਦਰਸ਼ਨ ਕਰਨ ਆਈ | ਗੁਰੂ ਸਾਹਿਬ ਨੇ ਉਹਨਾਂ ਤੋਂ ਪੀਣ ਲਈ ਪਾਣੀ ਦੀ ਮੰਗ ਕਿਤੀ ਤਾਂ ਪਿੰਡ ਵਾਲਿਆਂ ਨੇ ਦਸਿਆ ਕੇ ਇਥੇ ਦਾ ਪਾਣੀ ਖਾਰਾ ਹੈ | ਗੁਰੂ ਸਾਹਿਬ ਦੀ ਬਖਸ਼ਿਸ਼ ਕਰਕੇ ਪਾਣੀ ਮਿਠਾ ਹੋ ਗਿਆ | ਗੁਰੂ ਸਾਹਿਬ ਪਿੰਡ ਦੇ ਬਾਹਰ ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਵੀਂ ਅਤੇ ਦਸਵੀਂ ਸਾਹਿਬ, ਮੂਲੋਵਾਲ ਵਾਲੇ ਸਥਾਨ ਤੇ ਚਾਰ ਦਿਨ ਰਹੇ |
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
|
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਮਿਠਾ ਖੂਹ ਸਾਹਿਬ, ਮੂਲੋਵਾਲ
ਕਿਸ ਨਾਲ ਸਬੰਧਤ ਹੈ
:- ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ
ਪਤਾ:-
ਪਿੰਡ :- ਮੂਲੋਵਾਲ
ਜ਼ਿਲਾ :- ਸੰਗਰੂਰ
ਰਾਜ਼ :- ਪੰਜਾਬ
ਫ਼ੋਨ ਨੰਬਰ :- |
|
|
|
|
|
|