ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ ਜ਼ਿਲਾ ਸੰਗਰੂਰ ਦੇ ਪਿੰਡ ਦਿੜਬਾ ਵਿਚ ਸਥਿਤ ਹੈ | ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਆਪਣੀ ਮਾਲਵਾ ਫ਼ੇਰੀ ਦੋਰਾਨ ਆਏ | ਗੁਰੂ ਸਾਹਿਬ ਦੇ ਨਾਲ ਮਾਤਾ ਗੁਜਰੀ ਜੀ, ਮਾਤਾ ਨਾਨਕੀ ਜੀ ਅਤੇ ਹੋਰ ਸੇਵਕ ਸਨ | ਗੁਰੂ ਸਾਹਿਬ ਇਥੇ ੨ ਦਿਨ ਰੁਕੇ | ਪਿੰਡ ਦੀ ਸੰਗਤ ਨੇ ਗੁਰੂ ਸਾਹਿਬ ਦੀ ਬਹੁਤ ਸੇਵਾ ਕੀਤੀ | ਸੰਗਤ ਨੂੰ ਵੀ ਲੰਗਰ ਛਕਾਇਆ ਗਿਆ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਵੀਂ ਸਾਹਿਬ, ਦਿੜਬਾ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ
ਪਤਾ
:- ਪਿੰਡ :- ਦਿੜਬਾ ਜ਼ਿਲਾ :- ਸੰਗਰੂਰ ਰਾਜ :- ਪੰਜਾਬ
|
|
|
|
|
|
|