ਗੁਰਦੁਆਰਾ ਸ਼੍ਰੀ ਪਾਤਸ਼ਾਹੀ ਪਹਿਲੀ ਛੇਵੀਂ ਅਤੇ ਨੌਵੀਂ ਸਾਹਿਬ ਜ਼ਿਲ੍ਹਾ ਪਟਿਆਲਾ, ਤਹਿਸੀਲ ਸਮਾਣਾ ਦੇ ਪਿੰਡ ਕਮਾਲਪੁਰ ਵਿਚ ਸਥਿਤ ਹੈ | ਇਹ ਸਥਾਨ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ, ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋ ਪ੍ਰਾਪਤ ਹੈ | ਸ਼੍ਰੀ ਗੁਰੂ ਨਾਨਕ ਦੇਵ ਜੀ ਇਸ ਪਿੰਡ ਆਏ ਅਤੇ ਬਾਹਰ ਵਲ ਬੈਠ ਗਏ ਪਰ ਪਿੰਡ ਵਾਲਿਆਂ ਨੇ ਕੋਈ ਧਿਆਨ ਦਿੱਤਾ ਤਾਂ ਗੁਰੂ ਸਾਹਿਬ ਉੱਸ ਸਥਾਨ ਤੋਂ ਉਠਕੇ ਇਸ ਸਥਾਨ ਤੇ ਆ ਗਏ | ਉਹਨਾਂ ਦਿਨਾਂ ਵਿਚ ਇਥੇ ਢਾਬ ਤੇ ਇਕ ਸਾਧੂ ਰਹਿੰਦਾ ਹੂੰਦਾ ਸੀ | ਗੁਰੂ ਸਾਹਿਬ ਨੇ ਉਸ ਕੋਲ ਰੁਕ ਕੇ ਕੁਝ ਦਿਨ ਆਰਾਮ ਕੀਤਾ | ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਆਪਣੀ ਆਪਣੀ ਮਾਲਵਾ ਯਾਤਰਾ ਦੇ ਦੋਰਾਨ ਆਏ ਅਤੇ ਇਸ ਧਰਤੀ ਨੂੰ ਭਾਗ ਲਾਏ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਪਾਤਸ਼ਾਹੀ ਪਹਿਲੀ ਛੇਵੀਂ ਅਤੇ ਨੌਵੀਂ ਸਾਹਿਬ , ਕਮਾਲਪੁਰ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
ਪਤਾ
:- ਪਿੰਡ :- ਕਮਾਲਪੁਰ
ਤਹਿਸੀਲ :- ਸਮਾਣਾ
ਜ਼ਿਲ੍ਹਾ :- ਪਟਿਆਲਾ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|