ਗੁਰਦੁਆਰਾ ਸ਼੍ਰੀ ਪਾਤਸ਼ਾਹੀ ਪਹਿਲੀ ਸਾਹਿਬ ਜ਼ਿਲ੍ਹਾ ਪਟਿਆਲਾ, ਤਹਿਸੀਲ ਸਮਾਣਾ ਦੇ ਪਿੰਡ ਕਮਾਲਪੁਰ ਵਿਚ ਸਥਿਤ ਹੈ | ਸ਼੍ਰੀ ਗੁਰੂ ਨਾਨਕ ਦੇਵ ਜੀ ਇਸ ਪਿੰਡ ਆਏ ਅਤੇ ਬਾਹਰ ਵਲ ਬੈਠ ਗਏ ਪਰ ਪਿੰਡ ਵਾਲਿਆਂ ਨੇ ਕੋਈ ਧਿਆਨ ਦਿੱਤਾ ਤਾਂ ਗੁਰੂ ਸਾਹਿਬ ਇਸ ਸਥਾਨ ਤੋਂ ਉਠਕੇ ਅੱਗੇ ਚਲੇ ਗਏ| ਉਹਨਾਂ ਦਿਨਾਂ ਵਿਚ ਗੁਰਦੁਆਰਾ ਸ਼੍ਰੀ ਪਾਤਸ਼ਾਹੀ ਪਹਿਲੀ ਛੇਵੀਂ ਅਤੇ ਨੌਵੀਂ ਸਾਹਿਬ ਵਾਲੇ ਸਥਾਨ ਤੇ ਢਾਬ ਤੇ ਇਕ ਸਾਧੂ ਰਹਿੰਦਾ ਹੂੰਦਾ ਸੀ | ਗੁਰੂ ਸਾਹਿਬ ਨੇ ਉਸ ਕੋਲ ਰੁਕ ਕੇ ਕੁਝ ਦਿਨ ਆਰਾਮ ਕੀਤਾ |
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਪਾਤਸ਼ਾਹੀ ਪਹਿਲੀ ਸਾਹਿਬ, ਕਮਾਲਪੁਰ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ
ਪਤਾ
:- ਪਿੰਡ :- ਕਮਾਲਪੁਰ
ਜ਼ਿਲ੍ਹਾ :- ਪਟਿਆਲਾ
ਰਾਜ :- ਪੰਜਾਬ
ਫ਼ੋਨ ਨੰਬਰ
|
|
|
|
|
|
|