ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਜ਼ਿਲ੍ਹਾ ਤਰਨ ਤਾਰਨ ਦੀ ਤਹਿਸੀਲ ਗੋਇੰਦਵਾਲ ਸਾਹਿਬ ਵਿਚ ਸਥਿਤ ਹੈ | ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਨੇ ਗੁਰਗੱਦੀ ਸੰਭਾਲਣ ਤੋਂ ਬਾਅਦ ਗੋਇੰਦਵਾਲ ਸਾਹਿਬ ਵਿਖੇ ਆਪਣਾ ਸਥਾਨ ਬਣਾਇਆ | ਇਹ ਸਿਖ ਧਰਮ ਦਾ ਪਹਿਲਾ ਸਥਾਨ ਹੈ ਜੋ ਕਿ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਨੇ ਆਪਣੀ ਦੇਖ ਰੇਖ ਵਿਚ ਬਣਵਾਇਆ | ੧੬੧੬ ਵਿਚ ਗੁਰੂ ਸਾਹਿਬ ਨੇ ਬਾਉਲੀ ਸਾਹਿਬ ਦਾ ਨਿਰਮਾਣ ਸ਼ੁਰੂ ਕੀਤਾ ਅਤੇ ਇਸ ਵਿਚ ਆਪ ਸੇਵਾ ਕੀਤੀ | ਨਾਲ ਜੀ ਗੁਰੂ ਸਾਹਿਬ ਨੇ ਬਖਸ਼ਿਆ ਜੋ ਕੋਵੀ ਕੋਈ ਇਸ ਬਾਉਲੀ ਦੀਆਂ ਚੋਰਾਸੀ ਪਾਉੜੀਆਂ ਤੇ ਜਪਜੀ ਸਾਹਿਬ ਦਾ ਪਾਠ ਕਰੂਗਾ ਉਸ ਦੀ ਚੋਰਾਸੀ ਕਟ ਜਾਊਗੀ
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ
:- ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ
ਕਿਸ ਨਾਲ ਸੰਬੰਧਤ ਹੈ
:- ਸ਼੍ਰੀ ਗੁਰੂ ਅਮਰਦਾਸ ਜੀ
ਪਤਾ :-
ਗੋਇੰਦਵਾਲ ਸਾਹਿਬ
ਜ਼ਿਲ੍ਹਾ :- ਤਰਨ ਤਾਰਨ
ਰਾਜ :- ਪੰਜਾਬ
ਫ਼ੋਨ ਨੰਬਰ:-0091-1859-222034 |
|
|
|
|
|
|