ਗੁਰਦੁਆਰਾ ਸ਼੍ਰੀ ਥੜਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਦੇ ਸ਼ਹਿਰ ਖਡੂਰ ਸਾਹਿਬ ਵਿਚ ਸਥਿਤ ਹੈ | ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਇਸ਼ਨਾਨ ਲਈ ਬਿਆਸ ਦਰਿਆ ਤੋਂ ਜੱਲ ਲੈਕੇ ਆਉਣ ਤੋਂ ਬਾਦ ਇਸ ਅਸਥਾਨ ਤੇ ਸ਼੍ਰੀ ਗੁਰੂ ਅਮਰਦਾਸ ਜੀ ਤਪ ਕਰਿਆ ਕਰਦੇ ਸਨ |
|
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ :-
ਗੁਰਦਵਾਰਾ ਸ਼੍ਰੀ ਥੜਾ ਸਾਹਿਬ, ਖਡੂਰ ਸਾਹਿਬ
ਕਿਸ ਨਾਲ ਸੰਬੰਧਤ ਹੈ:-
ਸ਼੍ਰੀ ਗੁਰੂ ਅਮਰਦਾਸ ਜੀ
ਪਤਾ :- ਖਡੂਰ ਸਾਹਿਬ
ਜ਼ਿਲ੍ਹਾ :- ਤਰਨ ਤਾਰਨ
ਰਾਜ :- ਪੰਜਾਬ
ਫ਼ੋਨ ਨੰਬਰ:- |
|
|
|
|
|
|