ਇਤਿਹਾਸਕ ਗੁਰਦੁਆਰਾ ਸਾਹਿਬ

ਪੰਜਾਬੀ     ENGLISH     हिन्दी   

ਗੁਰਦੁਆਰਾ ਸ਼੍ਰੀ ਗੁਰੂ ਅਲਮਸਤ ਜੀ ਉਤਰਾਖੰਡ ਦੇ ਹਰਿਦਵਾਰ ਜ਼ਿਲ੍ਹਾ ਉਧਮ ਸਿੰਘ ਨਗਰ ਦੇ ਪਿੰਡ ਨਾਨਕਮਤਾ ਵਿਚ ਸਥਿਤ ਹੈ | ਬਾਬਾ ਅਲਮਸਤ ਜੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਥਾਨ (ਗੁਰਦੁਆਰਾ ਸ਼੍ਰੀ ਨਾਨਕਮਤਾ ਸਾਹਿਬ ਜੀ )ਦੀ ਦੇਖ ਰੇਖ ਕਰਦੇ ਸਨ ਅਤੇ ਇਸ ਸਥਾਨ ਤੇ ਤਪ ਕਰਦੇ ਸਨ |

ਤਸਵੀਰਾਂ ਲਈਆਂ ਗਈਆਂ :- ੨੦ ਮਾਰਚ, ੨੦੦੯.
 
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ
 
 
  ਵਧੇਰੇ ਜਾਣਕਾਰੀ:-
ਗੁਰਦੁਆਰਾ ਸ਼੍ਰੀ ਬਾਬਾ ਅਲਮਸਤ ਜੀ, ਨਾਨਕਮਤਾ

ਕਿਸ ਨਾਲ ਸੰਬੰਧਤ ਹੈ :-
  • ਬਾਬਾ ਅਲਮਸਤ ਜੀ

  • ਪਤਾ:-
    ਗੁਰੂਦਵਾਰਾ ਸ਼੍ਰੀ ਨਾਨਕਮਤਾ ਸਾਹਿਬ ਜੀ
    ਸਿਤਾਰਗੰਜ ਖਟੀਮਾ ਰੋਡ
    ਜ਼ਿਲਾ :- ਉਧਮ ਸਿੰਘ ਨਗਰ (ਰੁਦਰਪੁਰ)
    ਰਾਜ :- ਉਤਰਾਖੰਡ
    ਫ਼ੋਨ ਨੰਬਰ :-
     

     
     
    ItihaasakGurudwaras.com